ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਫਟਣ ਕਾਰਨ ਲਾਪਤਾ ਲੋਕਾਂ ਦੀ ਭਾਲ ਲਈ ਬਚਾਅ ਕਾਰਜ ਜਾਰੀ ਹਨ। ਧਰਮਸ਼ਾਲਾ ਅਤੇ ਕੁੱਲੂ ਵਿੱਚ ਪੰਜ ਥਾਵਾਂ ‘ਤੇ ਬੱਦਲ ਫਟਣ ਕਾਰਨ ਭਾਰੀ ਤਬਾਹੀ ਦੇ ਵਿਚਕਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਨੌਂ ਲੋਕ ਲਾਪਤਾ ਹਨ।